ਸਾਲ 2016 ਵਿੱਚ ਰਿਲੀਜ਼ ਹੋਈ ਫ਼ਿਲਮ ‘ ਅਰਦਾਸ ‘ ਨੇ ਦਰਸ਼ਕਾਂ ਦੇ ਦਿਲਾਂ ਵਿੱਚ ਇੱਕ ਬਹੁਤ ਹੀ ਖਾਸ ਜਗ੍ਹਾ ਬਣਾਈ ਹੋਈ ਹੈ । ‘ ਅਰਦਾਸ ‘ ਫ਼ਿਲਮ ਵਿੱਚ ਦਰਸ਼ਕਾਂ ਨੂੰ ਮਨੋਰੰਜਨ ਦੇ ਨਾਲ ਨਾਲ ਬਹੁਤ ਕੁਝ ਸਿੱਖਣ ਨੂੰ ਵੀ ਮਿਲਿਆ ਸੀ ਜਿਸ ਕਾਰਨ ਦਰਸ਼ਕਾਂ ਵਿੱਚ ਇਸ ਤਰ੍ਹਾਂ ਦੀਆਂ ਫ਼ਿਲਮਾਂ ਦੀ ਮੰਗ ਵੱਧ ਚੁੱਕੀ ਹੈ । […]