ਚੰਡੀਗੜ੍ਹ 5 ਅਕਤੂਬਰ 2019 ਗੁਲਸ਼ਨ ਕੁਮਾਰ ਅਤੇ ਟੀ ਸੀਰੀਜ਼ ਨੇ ਹੰਬਲ ਮੋਸ਼ਨ ਪਿਕਚਰਸ ਦੇ ਨਾਲ ਮਿਲ ਕੇ ਲੈ ਕੇ ਆ ਰਹੇ ਹਨ ਆਪਣੀ ਅਗਲੀ ਪੰਜਾਬੀ ਫਿਲਮ ‘ਡਾਕਾ’। ਸ਼ਨੀਵਾਰ ਨੂੰ ਫਿਲਮ ਦੇ ਨਿਰਮਾਤਾਵਾਂ ਨੇ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ। ਬਲਜੀਤ ਸਿੰਘ ਦਿਓ ਦੀ ਡਾਇਰੈਕਟ ਕੀਤੀ ਇਸ ਫਿਲਮ ‘ਡਾਕਾ’ ਵਿੱਚ ਗਿੱਪੀ ਗਰੇਵਾਲ ਅਤੇ ਜ਼ਰੀਨ ਖਾਨ ਮੁੱਖ ਭੂਮਿਕਾ […]