Dil Diyan Gallan Parmeesh Verma

ਪਰਮੀਸ਼ ਵਰਮਾ ਤੇ ਵਾਮੀਕਾ ਗੱਬੀ ਦੀ ਫ਼ਿਲਮ ‘ ਦਿਲ ਦੀਆ ਗੱਲਾਂ ‘ ਹੁਣ ਇਕ ਹਫ਼ਤਾ ਪਹਿਲਾ 3 ਮਈ ਨੂੰ ਹੋਵੇਗੀ ਰਿਲੀਜ਼ ।

ਪਾਲੀਵੁੱਡ ਇੰਡਸਟਰੀ ਵਿੱਚ ਆਏ ਦਿਨ ਕਿਸੇ ਨਾ ਕਿਸੇ ਫ਼ਿਲਮ ਦੀ ਅਨਾਊਂਸਮੈਂਟ ਹੋ ਰਹੀ ਹੈ । ਜਿੱਥੇ ਇਹ ਗੱਲ ਪੰਜਾਬੀ ਫ਼ਿਲਮਾਂ ਦੇ ਦਰਸ਼ਕਾਂ ਲਈ ਖੁਸ਼ੀ ਦੀ ਗੱਲ ਹੈ ਉੱਥੇ ਹੀ ਫ਼ਿਲਮ ਪ੍ਰੋਡਿਊਸਰਸ ਲਈ ਕਿਤੇ ਨਾ ਕਿਤੇ ਇਹ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਜਿਸ ਹਿਸਾਬ ਨਾਲ ਫ਼ਿਲਮਾਂ ਦੀ ਅਨਾਊਂਸਮੈਂਟ ਹੋ ਰਹੀ ਹੈ ਉਸ ਹਿਸਾਬ ਨਾਲ […]