ikko Mikke Trailer Review

ਸਤਿੰਦਰ ਸਰਤਾਜ ਤੇ ਅਦਿਤੀ ਸ਼ਰਮਾ ਦੀ ਫ਼ਿਲਮ ‘ ਇੱਕੋ ਮਿੱਕੇ ‘ ਦਾ ਟ੍ਰੇਲਰ ਹੋਇਆ ਰਿਲੀਜ਼ ।

ਪੰਜਾਬੀ ਫ਼ਿਲਮ ਇੰਡਸਟਰੀ ਦੀ ਆਉਣ ਵਾਲੀ ਨਵੀਂ ਫਿਲਮ ‘ ਇੱਕੋ ਮਿੱਕੇ ‘ ਦਾ ਟ੍ਰੇਲਰ ਹਾਲ ਹੀ ਵਿੱਚ ਜਾਰੀ ਹੋਇਆ ਹੈ। ਜਿਸ ਵਿੱਚ ਸਤਿੰਦਰ ਸਰਤਾਜ ਅਤੇ ਅਦਿਤੀ ਸ਼ਰਮਾ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ । ‘ ਇੱਕੋ ਮਿੱਕੇ ‘ ਫ਼ਿਲਮ ਦੀ ਕਹਾਣੀ ਪਾਲੀਵੁੱਡ ਦੀਆਂ ਹੁਣ ਤੱਕ ਦੀਆਂ ਸਾਰੀਆਂ ਫਿਲਮਾਂ ਨਾਲੋ ਵੱਖਰੀ ਕਹਾਣੀ ਹੈ । ਫ਼ਿਲਮ ਦੇ ਟ੍ਰੇਲਰ […]