ਬਿੰਨੂ ਢਿੱਲੋਂ ਅਤੇ ਸਰਗੁਣ ਮਹਿਤਾ ਪੰਜਾਬੀ ਫਿਲਮ ਇੰਡਸਟਰੀ ਦੇ ਅਜਿਹੇ ਸੁਪਰ ਸਟਾਰ ਹਨ ਜਿਨ੍ਹਾਂ ਨੇ ਹਰ ਪੰਜਾਬੀ ਦੇ ਦਿਲ ਵਿੱਚ ਆਪਣੀ ਇੱਕ ਅਹਿਮ ਜਗ੍ਹਾ ਬਣਾਈ ਹੋਈ ਹੈ ਜਿਸ ਦਾ ਸਬੂਤ ਦਰਸ਼ਕ ਬਿੰਨੂ ਢਿੱਲੋਂ ਅਤੇ ਸਰਗੁਨ ਮਹਿਤਾ ਦੀਆਂ ਫ਼ਿਲਮਾਂ ਨੂੰ ਪਿਆਰ ਦੇ ਕੇ ਦਿੰਦੇ ਹਨ । ਜੇਕਰ ਗੱਲ ਕਰੀਏ ਬੀਨੂੰ ਢਿੱਲੋਂ ਅਤੇ ਸਰਗੁਨ ਮਹਿਤਾ ਦੀ ਜੋੜੀ […]