ਭਾਰਤ ਪੰਜਾਬ ਦੇ ਸ਼ਹਿਰ ਫਰੀਦਕੋਟ ਦੇ ਨਾਮ ਤੇ ਬਣੀ ਫ਼ਿਲਮ ‘ ਮੁੰਡਾ ਫਰੀਦਕੋਟੀਆ ‘ 14 ਜੂਨ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋ ਚੁੱਕੀ ਹੈ ਜਿਸ ਵਿੱਚ ਰੋਸ਼ਨ ਪ੍ਰਿੰਸ ਵਲੋਂ ਮੁੱਖ ਭੂਮਿਕਾ ਨਿਭਾਈ ਗਈ ਹੈ । 14 ਜੂਨ ਨੂੰ ਪੰਜਾਬੀ ਇੰਡਸਟਰੀ ਦੀਆਂ ਦੋ ਫ਼ਿਲਮਾਂ ਰਿਲੀਜ਼ ਹੋਈਆਂ ਹਨ ਜਿਸ ਵਿੱਚ ਰੋਸ਼ਨ ਪ੍ਰਿੰਸ ਦੀ ‘ ਮੁੰਡਾ ਫਰੀਦਕੋਟੀਆ ‘ […]