ਪਾਲੀਵੁੱਡ ਦਾ ਚਮਕਦਾ ਸਿਤਾਰਾ ਬਿੰਨੂ ਢਿੱਲੋਂ ਜੋ ਹਮੇਸ਼ਾ ਦਰਸ਼ਕਾਂ ਨੂੰ ਆਪਣੇ ਅੰਦਾਜ਼ ਤੇ ਐਕਟਿੰਗ ਨਾਲ ਖੁਸ਼ ਰੱਖਦਾ ਹੈ , ਇੱਕ ਵਾਰ ਫਿਰ ਆਪਣੀ ਨਵੀਂ ਫ਼ਿਲਮ ਰਾਹੀਂ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਿਹਾ ਹੈ । ਬਿੰਨੂ ਢਿੱਲੋਂ ਦੀ ਇਸ ਨਵੀਂ ਫ਼ਿਲਮ ਦਾ ਨਾਮ ਹੈ ‘ ਨੌਕਰ ਵਹੁਟੀ ਦਾ ‘ ਜਿਸ ਦਾ ਟਰੇਲਰ ਰਿਲੀਜ਼ ਹੋ ਚੁੱਕਾ ਹੈ […]