ਹਰ ਇਕ ਇਨਸਾਨ ਆਪਣੀ ਸਖ਼ਤ ਮਿਹਨਤ ਅਤੇ ਆਪਣੇ ਯਤਨਾਂ ਸਦਕਾ ਨਾਮ ਸ਼ੋਹਰਤ ਪਾਉਣ ਲਈ ਕੰਮ ਕਰਦਾ ਹੈ। ਖਾਸ ਕਰਕੇ ਕਲਾ ਦੇ ਖੇਤਰ ਵਿਚ ਵੱਖ ਵੱਖ ਸ਼ਖਸੀਅਤਾਂ ਸਾਡਾ ਮਨੋਰੰਜਨ ਕਰਨ ਲਈ ਵੱਖ ਵੱਖ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਕਲਾ ਦੇ ਖੇਤਰ ਵਿਚ ਉਹਨਾਂ ਨੂੰ ਆਪਣਾ ਵਿਸ਼ੇਸ਼ ਯੋਗਦਾਨ ਦੇਣ ਕਰਕੇ ਸਨਮਾਨਿਤ ਵੀ ਕੀਤਾ ਜਾਂਦਾ ਹੈ ਅਤੇ […]